ਹਰਿਆਣਾ ਲਈ ਆਮ ਆਦਮੀ ਪਾਰਟੀ ਦੀਆਂ 5 ਗਰੰਟੀਆਂ
ਪੰਚਕੁਲਾ: ਹਰਿਆਣਾ ਵਿਧਾਨਸਭਾ ਦੀ ਚੋਣ ਜਿੱਤਣ ਦੇ ਲਈ ਆਮ ਆਦਮੀ ਪਾਰਟੀ ਨੇ ਪੰਚਕੁਲਾ ਵਿੱਚ 5 ਗਰੰਟੀਆਂ ਜਾਰੀ ਕੀਤੀਆਂ ਹਨ। ਇਹ ਗਰੰਟੀਆਂ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਸੰਜੇ ਸਿੰਘ ਨੇ ਜਾਰੀ ਕੀਤੀਆਂ ਹਨ। ਪਹਿਲੀ ਗਰੰਟੀ ਵਿੱਚ ਦਿੱਲੀ ਅਤੇ ਪੰਜਾਬ ਦੀ ਤਰਜ਼ ਤੇ ਬਿਜਲੀ ਦਾ ਬਿੱਲ ਮੁਆਫ ਕਰਨ ਦੀ ਗਰੰਟੀ ਦਿੱਤੀ ਗਈ