Lok Sabha Election 2024 Punjab

ਸੁਖਬੀਰ ਬਾਦਲ ਦੇ ‘ਸੁਖ ਵਿਲਾਸ’ ਨੂੰ ਬਣਾਇਆ ਜਾਵੇਗਾ ਸਰਕਾਰੀ ਸਕੂਲ! ‘ਦੁਨੀਆ ਦਾ ਪਹਿਲਾ ਸਕੂਲ, ਜਿਦ੍ਹੇ ਹਰ ਕਮਰੇ ਪਿੱਛੇ ਪੂਲ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਬੱਲੂਆਣਾ ਵਿੱਚ ‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਹੈ ਕਿ ਫ਼ਿਰੋਜ਼ਪੁਰ ਤੋਂ ਮੌਜੂਦਾ ਸਾਂਸਦ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ‘ਸੁੱਖ ਵਿਲਾਸ’ ਨੂੰ ਸਰਕਾਰੀ ਸਕੂਲ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਹੋਟਲਾਂ ਨੂੰ

Read More
Manoranjan Punjab

ਮੂਸੇਵਾਲਾ ਦੀ ਮੌਤ ’ਤੇ ‘ਸੁਪ੍ਰੀਮ’ ਕਬੂਲਨਾਮਾ! ‘ਹੁਣ ਕਰੋ CM ਮਾਨ ਖ਼ਿਲਾਫ਼ ਪਰਚਾ, ਦਿਓ ਇਨਸਾਫ਼!’

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਹਟਾਉਣ ਦੀ ਵਜ੍ਹਾ ਕਰਕੇ ਹੋਈ ਸੀ। ਦਰਅਸਲ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਘਰ ਦੇ ਬਾਹਰੋ ਰਸਤਾ ਖੋਲ੍ਹਣ ਨੂੰ ਲੈ ਕੇ ਚੱਲ ਰਿਹਾ ਸੀ। ਪਰ ਇਸੇ ਦੌਰਾਨ ਮੂਸੇਵਾਲਾ ਦੀ ਮੌਤ ਦੇ

Read More
Lok Sabha Election 2024 Punjab

ਪੰਜਾਬ ’ਚ ਇਸ ਹਲਕੇ ਤੋਂ ਉਮੀਦਵਾਰ ਬਦਲੇਗੀ AAP! ਵੱਡਾ ਪੁਲਿਸ ਅਧਿਕਾਰੀ ਹੋਵੇਗਾ ਦਾਅਵੇਦਾਰ!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਖਡੂਰ ਸਾਹਿਬ (Khadoor Sahib) ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ (Laljeet Singh Bhullar) ਦੇ ਲਈ ਅੱਜ ਚੋਣ ਪ੍ਰਚਾਰ ਕਰ ਰਹੇ ਹਨ। ਪਰ ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithiya) ਨੇ ਵੱਡਾ ਦਾਅਵਾ ਕਰ ਦਿੱਤਾ ਹੈ ਕਿ ਆਮ ਆਦਮੀ

Read More
Khetibadi Lok Sabha Election 2024 Punjab

ਮੀਂਹ ਤੇ ਗੜ੍ਹੇਮਾਰੀ ਨਾਲ ਫ਼ਸਲਾਂ ਨੂੰ ਵੱਡਾ ਨੁਕਸਾਨ! CM ਮਾਨ ਨੇ ਹਾਈਲੈਵਲ ਮੀਟਿੰਗ ’ਚ ਦਿੱਤੇ ਵੱਡੇ ਨਿਰਦੇਸ਼

ਬਿਉਰੋ ਰਿਪੋਰਟ – ਚੋਣ ਪ੍ਰਚਾਰ ਲਈ ਨਿਕਲੇ ਮੁੱਖ ਮੰਤਰੀ ਭਗਵੰਤ ਮਾਨ ਵਾਢੀ ਦੇ ਦਿਨਾਂ ਅੰਦਰ ਪੰਜਾਬ ਵਿੱਚ ਅੱਜ ਹੋਏ ਤੇਜ਼ ਮੀਂਹ, ਤੂਫ਼ਾਨ ਤੇ ਗੜੇਮਾਰੀ ਚੱਲ ਨੂੰ ਵੇਖ ਆਪ ਵੀ ਚਿੰਤਾ ਵਿੱਚ ਨਜ਼ਰ ਆਏ । ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਫੌਰਨ ਹਾਈ ਲੈਵਲ ਮੀਟਿੰਗ ਬੁਲਾਈ ਹੈ।

Read More
Punjab

ਸੁਖਬੀਰ ਬਾਦਲ ਵੱਲੋਂ CM ਮਾਨ ਖਿਲਾਫ਼ 1 ਕਰੋੜ ਦੀ ਮਾਣਹਾਨੀ ਦਾ ਕੇਸ ਦਰਜ !

ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ।

Read More