ਐਕਸ਼ਨ ‘ਚ ਪੰਜਾਬ ਸਰਕਾਰ,ਜੇਲ੍ਹ ‘ਚ ਬੰਦ ਭ੍ਰਿਸ਼ਟ ਪੁਲਿਸ ਕਰਮੀ ਦੀ ਮਦਦ ਕਰਨ ਵਾਲੇ ਵੀ ਹੁਣ ਆਉਣਗੇ ਕਾਨੂੰਨ ਦੇ ਸ਼ਿਕੰਜੇ ‘ਚ
ਚੰਡੀਗੜ੍ਹ : ਨਸ਼ਾ ਤਸਕਰਾਂ ਦੇ ਖਿਲਾਫ ਪੰਜਾਬ ਸਰਕਾਰ ਇਸ ਵੇਲੇ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਲੂਕ ਆਊਟ ਨੋਟਿਸ ਜਾਰੀ ਹੋਣ ਦੇ ਨਾਲ ਨਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਮਦਦ ਤਕਨ ਵਾਲੇ