ਕੇਂਦਰ ਨੇ ਹਟਾਈ RSR ਸ਼ਰਤ , ਹੁਣ ਰੇਲ ਰੂਟ ਰਾਹੀਂ ਕੋਲਾ ਲਿਆਂਦਾ ਜਾਵੇਗਾ ਪੰਜਾਬ
ਦਿੱਲੀ : ਮੁੱਖ ਮੰਤਰੀ ਪੰਜਾਬ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਉੜੀਸਾ ਤੋਂ ਸਮੁੰਦਰ ਰਾਹੀਂ ਕੋਲਾ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ। ਪੰਜਾਬ ਦੇ ਬਿਜਲੀ ਨਾਲ ਸੰਬੰਧਤ 4 ਮਸਲੇ ਸੀ ,ਜਿਨ੍ਹਾਂ ਨੂੰ ਲੈ ਕੇ ਕੇਂਦਰੀ ਕੋਲਾ ਮੰਤਰੀ ਆਰ ਕੇ ਸਿੰਘ ਨਾਲ ਮੁਲਾਕਾਤ ਹੋਈ ਹੈ ਤੇ ਆਉਣ ਵਾਲੇ ਸੀਜ਼ਨ ਵਿੱਚ