ਭਗਵੰਤ ਨੇ ਮਾਂ ਨਾਲ ਤੇ ਸਿੱਧੂ ਨੇ ਸਮਰਥਕਾਂ ਨਾਲ ਭਰੇ ਪਰਚੇ
‘ਦ ਖ਼ਾਲਸ ਬਿਊਰੋ : ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਪੰਜਾਬ ਦੇ ਹਿਤਾਂ ਲਈ ਆਪ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਧੂਰੀ ਤੋਂ ਚੋਣ ਲੜ ਰਹੇ ਹਨ ਤੇ ਅੱਜ ਉਹਨਾਂ ਨਾਮਜ਼ਦਗੀ ਪੱਤਰ ਭਰਿਆ। ਨਾਮਜ਼ਦਗੀ ਲਈ ਉਹ ਆਪਣੇ ਮਾਤਾ ਜੀ ਦੇ ਨਾਲ ਪਹੁੰਚੇ