ਅੰਮ੍ਰਿਤਸਰ ‘ਚ ਭੁੱਖ ਹੜਤਾਲ ‘ਤੇ ਬੈਠੀ ਅੰਮ੍ਰਿਤਪਾਲ ਦੀ ਮਾਤਾ, ਪੰਜਾਬ ਸ਼ਿਫਟ ਕਰਨ ਦੀ ਕੀਤੀ ਮੰਗ
ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਕਿ ਨੌਜਵਾਨਾਂ ਦੇ ਮਾਪਿਆਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇ 24 ਘੰਟਿਆਂ ਦੇ ਵਿੱਚ ਉਨ੍ਹਾਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਨਾ ਕੀਤਾ ਤਾਂ ਉਹ ਵੀ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।