ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਜਸਟਿਸ ਬੀ.ਆਰ. ਗਵਈ ਦੀ ਅਗਵਾਈ