ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਕੀਤਾ ਬਰੀ
ਮੁਹਾਲੀ : RSS ਆਗੂ ਰੁਲਦਾ ਸਿੰਘ ਹੱਤਿਆਕਾਂਡ ‘ਚ ਪਟਿਆਲਾ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਸਾਲ 2009 ‘ਚ ਰਾਸ਼ਟਰੀ ਸਵੈਸੇਵਕ ਸੰਘ (RSS) ਆਗੂ ਰੁਲਦਾ ਸਿੰਘ ਦੀ ਹੱਤਿਆ ਕੀਤੀ ਗਈ ਸੀ। ਉਨ੍ਹਾਂ ਉੱਪਰ ਪਟਿਆਲਾ ‘ਚ ਗੋਲ਼ੀਆਂ ਚਲਾਈਆਂ ਗਈਆਂ ਸਨ। ਹਮਲੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਕਾਰਨ ਇਕ ਹਫ਼ਤੇ ਬਾਅਦ ਉਨ੍ਹਾਂ ਦੀ ਮੌਤ ਹੋ