1 ਜੂਨ 1984…. ਕਹਿਰ ਦੇ ਪਹਿਲੇ ਦਿਨ ਸ਼ਹੀਦ ਹੋਏ ਸਨ ਭਾਈ ਮਹਿੰਗਾ ਸਿੰਘ ਬੱਬਰ
ਅੰਮ੍ਰਿਤਸਰ : ਸੇਵਾ ਦੇ ਪੁੰਜ ਪ੍ਰੋ. ਪੂਰਨ ਸਿੰਘ ਇੱਕ ਥਾਈਂ ਲਿਖਦੇ ਹਨ,-ਅੰਮਿਤਸਰ ਸਰੋਵਰ ਦੀ ਪਰਿਕਰਮਾ ਕਰਨ ਵੇਲੇ ਸਲੈਬਾਂ ਉੱਤੇ ਸੰਭਲ-ਸੰਭਲ ਕਦਮ ਰੱਖੋ। ਹਰ ਇੱਕ ਸਲੈਬ ਹੇਠਾਂ ਸੈਂਕੜੇ ਸ਼ਹੀਦ ਸਿੰਘਾਂ ਦੇ ਸਿਰ ਹਨ।ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਲੰਘਦਿਆਂ ਜੋ ਸ਼ਰੀਰ ਨੂੰ ਸੁੰਨ ਚੜ੍ਹਦਾ ਹੈ, ਇਹ ਉਸੇ ਦਾ ਇਸ਼ਾਰਾ ਹੈ। ਸਾਕਾ ਨੀਲਾ ਤਾਰਾ ਦੀ ਸ਼ੁਰੂਆਤ 1 ਜੂਨ