Punjab

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਬਿਉਰੋ ਰਿਪੋਰਟ – ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।  ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 27

Read More
Punjab

ਆਪ ਵਿਧਾਇਕ ਗੱਜਣਮਾਜਰਾ ਨੇ ਸੁਪਰੀਮ ਕੋਰਟ ‘ਚੋਂ ਪਟੀਸ਼ਨ ਲਈ ਵਾਪਸ, ਹੁਣ ਇਹ ਬਦਲ ਬਚਿਆ

ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੇ ਸੁਪਰੀਮ ਕੋਰਟ (Supreme Court) ਵਿੱਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਉਨ੍ਹਾਂ ਇਸ ਪਟੀਸ਼ਨ ਵਿੱਚ ਬੈਂਕ ਧੋਖਾਧੜੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ। ਇਸ ਦੇ ਨਾਲ ਹੀ ਹੁਣ ਉਹ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ

Read More
India

ਨਰਸਰੀ ਦੇ ਬੱਚੇ ਨੇ ਤੀਜੀ ਕਲਾਸ ਦੇ ਬੱਚੇ ਨੂੰ ਗੋਲੀ ਮਾਰੀ !

ਬਿਹਾਰ(Bihar) ਵਿੱਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਬਿਹਾਰ ਦੇ ਸੁਪੌਲ ਜ਼ਿਲ੍ਹੇ ਦੇ ਤ੍ਰਿਵੇਣੀਗੰਜ ਦੇ ਲਾਲਪੱਟੀ (Lalpatti) ਦੇ ਇਕ ਨਿੱਜੀ ਸਕੂਲ ਵਿਚ ਨਰਸਰੀ ਕਲਾਸ ਵਿੱਚ ਪੜ੍ਹਦੇ ਬੱਚੇ ਨੇ ਤੀਜੀ ਜਮਾਤ ਦੇ 10 ਸਾਲਾ ਬੱਚੇ ਨੂੰ ਗੋਲੀ ਮਾਰੀ ਹੈ। ਇਹ ਘਟਨਾ ਦੇ ਵਾਪਰਣ ਤੋਂ ਬਾਅਦ ਸਕੂਲ ਵਿੱਚ ਹੜਕੰਪ ਮੱਚ ਗਿਆ। ਇਹ ਗੋਲੀ ਵਿਦਿਆਰਥੀ ਦੀ

Read More
India

ਮੁੰਬਈ ਧਮਾਕਿਆਂ ਦੇ ਦੋਸ਼ੀ ਦਾ ਕਤਲ, ਕੈਦੀਆਂ ਦਿੱਤਾ ਅੰਜਾਮ

ਮੁੰਬਈ 1993 ਦੇ ਲੜੀਵਾਰ ਹੋਏ ਬੰਬ ਧਮਾਕਿਆਂ ਮਾਮਲੇ ਦੇ ਦੋਸ਼ੀ ਦਾ ਜੇਲ੍ਹ ਵਿੱਚ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਵਿਅਕਤੀ ਕਲੰਬਾ ਜੇਲ੍ਹ ਵਿੱਚ ਬੰਬ ਸੀ। ਮੁਹੰਮਦ ਅਲੀ ਖਾਨ ਉਰਫ਼ ਮੁੰਨਾ ਦਾ ਜੇਲ੍ਹ ਵਿੱਚ ਬੰਦ ਪੰਜ ਕੈਦੀਆਂ ਵੱਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੁੰਬਈ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ

Read More
India International Punjab

‘“ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ।।“ ਭਾਈ ਨਿਰਮਲ ਸਿੰਘ ਖਾਲਸਾ

ਚੰਡੀਗੜ੍ਹ ਬਿਊਰੋ-ਸਿੱਖ ਪੰਥ ਦੇ ਮਹਾਨ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਇਸ ਫਾਨੀ ਸੰਸਾਰ ਵਿੱਚ ਨਹੀਂ ਰਹੇ। ਭਾਈ ਸਾਹਿਬ ਨੇ ਅੱਜ ਅੰਮ੍ਰਿਤ ਵੇਲੇ ਸਾਢੇ ਚਾਰ ਵਜੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਬੀਤੀ ਰਾਤ ਭਾਈ ਸਾਹਿਬ ਦੀ ਹਾਲਤ ਕਾਫੀ ਨਾਜ਼ੁਕ ਸੀ ਜਿਸਤੋਂ ਬਾਅਦ ਉਨਾਂ ਨੂੰ ਵੈਂਟੀਲੈਟਰ ‘ਤੇ ਪਾਇਆ ਗਿਆ ਪਰ ਉਹ ਮੁੜ ਉੱਠ ਨਹੀਂ

Read More