ਭਾਖੜਾ ਵਿੱਚ CISF ਲਗਾਉਣ ‘ਤੇ ਪੰਜਾਬ ਦਾ ਵਿਰੋਧ, CM ਮਾਨ ਬੋਲੇ “ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼”
ਭਾਖੜਾ ਡੈਮ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਵੱਲੋਂ ਸੀਆਈਐਸਐਫ ਦੀ ਤਾਇਨਾਤੀ ਨੂੰ ਲੈ ਕੇ ਹੰਗਾਮਾ ਹੋਇਆ ਹੈ। ਪੰਜਾਬ ਸਰਕਾਰ ਨੇ ਇਸਦਾ ਸਿੱਧਾ ਵਿਰੋਧ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ਪੰਜਾਬ ਪੁਲਿਸ ਜੋ ਕੰਮ ਮੁਫ਼ਤ ਵਿੱਚ ਕਰ ਰਹੀ ਹੈ, ਉਸ ਦਾ ਭੁਗਤਾਨ ਸਾਨੂੰ ਕਿਉਂ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਭਾਜਪਾ