ਆਸ਼ੂ ਦੇ ਘਰ ਮੁਲਾਕਾਤ ਕਰਨ ਪਹੁੰਚੇ ਰਾਜਾ ਵੜਿੰਗ, ਉਹਨਾਂ ਦੀ ਗੈਰ ਮੌਜੂਦਗੀ ਕਾਰਨ ਵਾਪਸ ਪਰਤੇ
ਲੁਧਿਆਣਾ ਵਿੱਚ ਉਪ ਚੋਣ ਦੀ ਤਰੀਕ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ, ਕਾਂਗਰਸ ਹਾਈਕਮਾਨ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਵਿਸ਼ਵਾਸ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਪੱਛਮੀ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ। ਬੀਤੇ ਕੁਝ ਦਿਨਾਂ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ