ਹਾਈ ਕੋਰਟ ਨੇ ਦਿੱਤੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ,ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਕੀਤਾ ਸੀ ਗ੍ਰਿਫਤਾਰ
ਚੰਡੀਗੜ੍ਹ : 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ 2022 ਨੂੰ ਆਸ਼ੂ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਤੋਂ ਗ੍ਰਿਫਤਾਰ ਕੀਤਾ ਸੀ। ਕਰੀਬ 8 ਦਿਨਾਂ