ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਝਟਕਾ, ਨਹੀਂ ਮਿਲੀ ਕੋਈ ਰਾਹਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਵੱਲੋਂ ਪਾਈ ਗਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਦੱਸ ਦਈਏ ਕਿ ਅਦਾਲਤ ਨੇ ਆਸ਼ੂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਆਸ਼ੂ ਨੇ ਝੂਠੇ ਕੇਸ ਵਿੱ ਚਫਸਾਏ