ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਸੱਤਵੇਂ ਦਿਨ ਅਰੁਣਾਚਲ ਪ੍ਰਦੇਸ਼ ਪਹੁੰਚ ਗਈ। ਇਸ ਤੋਂ ਪਹਿਲਾਂ ਇਹ ਯਾਤਰਾ ਆਸਾਮ ਵਿੱਚੋਂ ਲੰਘੀ। ਜਿੱਥੇ ਯਾਤਰਾ ਦੇ ਕਾਫ਼ਲੇ 'ਤੇ ਹਮਲਾ ਕੀਤਾ ਗਿਆ।