ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)ਵਲੋਂ ਚੋਣਾਂ ਤੋਂ ਕਿਨਾਰਾ
‘ਦ ਖਾਲਸ ਬਿਉੁਰੋ:ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਮਗਰੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਰਾਜਨੀਤੀ ਵਿੱਚ ਉਲਝਣ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਦੀ ਪ੍ਰਾਪਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਨੁਸਾਰ ਅੱਜ ਤੱਕ