‘ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ – ਅਮਨ ਅਰੋੜਾ
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਨਾਲ ਹੀ, ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ