Punjab

ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਰੱਖੀ ਇਕ ਹੋਰ ਮੰਗ

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਵੇਰੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਨਾਲ ਚੱਲ ਰਹੀਆਂ ਮੀਟਿੰਗਾਂ ਵਿੱਚ ਐਸਐਸਪੀ ਸ਼ਾਮਿਲ ਨਾ ਹੋਣ। ਉਨ੍ਹਾਂ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਅਤੇ ਸਿਟੀ-2 ਥਾਣੇ ਦੀ

Read More