ਇੱਕ 103 ਸਾਲ ਦਾ ਵਿਅਕਤੀ ਆਪਣੀ 49 ਸਾਲ ਦੀ ਪਤਨੀ ਨੂੰ ਵਿਆਹ ਤੋਂ ਬਾਅਦ ਇੱਕ ਆਟੋ ਵਿੱਚ ਘਰ ਲੈ ਜਾਂਦਾ ਨਜ਼ਰ ਆ ਰਿਹਾ ਹੈ। ਉਹ ਲੋਕਾਂ ਦੀਆਂ ਵਧਾਈਆਂ ਨੂੰ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕਰਦੇ ਨਜ਼ਰ ਆਏ।