ਭੁਪੇਸ਼ ਬਘੇਲ ਪਹੁੰਚੇ ਪੰਜਾਬ, ਹੋਇਆ ਸ਼ਾਨਦਾਰ ਸਵਾਗਤ
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੇ ਇਸ ਦੌਰੇ ਨੂੰ 2027 ਵਿਧਾਨ ਸਭਾ ਦੀਆਂ ਤਿਆਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਅੱਜ ਜਦੋਂ ਉਹ ਅੰਮ੍ਰਿਤਸਰ ਪਹੁੰਚੇ ਤਾਂ ਉਨ੍ਹਾਂ ਦੇ ਕਾਂਗਰਸੀ ਲੀਡਰਾਂ