ਭੁਪੇਸ਼ ਬਘੇਲ ਦਾ ਪੰਜਾਬ ਦੌਰਾ ਖਤਮ
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੁਪੇਸ਼ ਬਘੇਲ ਦਾ ਪੰਜਾਬ ਦੌਰਾ ਖਤਮ ਹੋ ਗਿਆ ਹੈ ਅਤੇ ਅੱਜ ਉਨ੍ਹਾਂ ਨੇ ਚੰਡੀਗੜ੍ਹ ਵਿਚ ਪਾਰਟੀ ਆਗੂਆਂ ਤੇ ਜ਼ਿਲ੍ਹਾਂ ਪ੍ਰਧਾਨਾਂ ਦੇ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ ਗਈ ਹੈ, ਜਿਸ ਤੋਂ ਬਾਅਦ ਉਹ ਦਿੱਲੀ ਨੂੰ ਰਵਾਨਾ ਹੋ ਗਏ। ਪੰਜਾਬ ਦੇ