Punjab

‘CM ਮਾਨ ਦੇ ਦਫ਼ਤਰ ਦੀ ਜੋ ਥੋੜ੍ਹੀ ਖ਼ੁਦਮੁਖਤਿਆਰੀ ਸੀ ਉਹ ਹੁਣ ਖ਼ਤਮ ਹੋ ਗਈ!’

ਬਿਉਰੋ ਰਿਪੋਰਟ – ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (LEADER OF OPPOSITION PARTAP SINGH BAJWA) ਨੇ ਪੰਜਾਬ ਦੇ ਪ੍ਰਸ਼ਾਸਨ ਵਿੱਚ ਦਿੱਲੀ ਦੇ ਲੋਕਾਂ ਦੇ ਵਧ ਰਹੇ ਦਬਦਬੇ ਸਖ਼ਤ ਬਿਆਨ ਜਾਰੀ ਕੀਤਾ ਹੈ। ਬਾਜਵਾ ਨੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਕਠਪੁਤਲੀ ਬਣਾਇਆ ਜਾ ਰਿਹਾ ਹੈ, ਜਿਸ ਵਿਚ ਅਰਵਿੰਦ

Read More
India

ਸਵਾਤੀ ਮਾਲੀਵਾਲ ਦਾ ਪਹਿਲੀ ਵਾਰ ਕੇਜਰੀਵਾਲ ’ਤੇ ਤੱਖਾ ਹਮਲਾ! ‘ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ!’

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕੀਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਆਪਣੇ ਅਤੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ ਝੂਠੇ ਕੇਸਾਂ ਵਿੱਚ ਜੇਲ੍ਹ ਭੇਜਣ ਬਾਰੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਿਭਵ ਕੁਮਾਰ ਦਾ

Read More
India

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ’ਚ ਕੇਜਰੀਵਾਲ ਦੇ PA ਬਿਭਵ ਨੂੰ ਮਿਲੀ ਜ਼ਮਾਨਤ! ਪਰ ਰੱਖੀ ਇਹ ਸ਼ਰਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਪੀਏ ਰਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ, ਸ਼ਰਤ ਹੈ ਕਿ ਉਹ ਮੁੱਖ ਮੰਤਰੀ ਦਫ਼ਤਰ ਨਹੀਂ ਜਾ ਸਕਣਗੇ। ਵਿਭਵ ’ਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦਾ ਇਲਜ਼ਾਮ ਹੈ। ਉਹ 100 ਦਿਨਾਂ ਤੋਂ

Read More
India

ਬਿਭਵ ਕੁਮਾਰ ਨੂੰ ਲੈ ਕੇ ਆਈ ਵੱਡੀ ਖ਼ਬਰ, ਵਧਿਆ ਰਿਮਾਂਡ

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਨ ਦੇ ਪੀਏ ਬਿਭਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਜ ਤੀਸ ਹਜ਼ਾਰੀ ਅਦਾਲਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਸ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਨੇ ਉਸ ਦਾ ਰਿਮਾਂਡ 28 ਮਈ

Read More
India

BJP ਹੈੱਡਕੁਆਰਟਰ ਨਹੀਂ ਪਹੁੰਚ ਸਕੇ ਅਰਵਿੰਦ ਕੇਜਰੀਵਾਲ, ਬੀਜੇਪੀ ’ਤੇ ‘ਆਪ੍ਰੇਸ਼ਨ ਝਾੜੂ’ ਚਲਾਉਣ ਦੇ ਲਾਏ ਇਲਜ਼ਾਮ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸੈਂਕੜੇ ਵਰਕਰਾਂ ਨਾਲ ਅੱਜ (ਐਤਵਾਰ, 19 ਮਈ) ਨੂੰ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਹੀ ਉਹ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਅੱਗੇ ਨਹੀਂ ਵਧ ਸਕੇ।

Read More
India

ਕੇਜਰੀਵਾਲ ਦਾ PA ਗ੍ਰਿਫ਼ਤਾਰ, ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲਿਆ

ਦਿੱਲੀ ਪੁਲਿਸ ਨੇ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਅਤੇ ਮੁੱਖ ਦੋਸ਼ੀ ਬਿਭਵ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਵਾਤੀ ਮਾਲੀਵਾਲ 13 ਮਈ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਗਈ ਸੀ। ਇਲਜ਼ਾਮ ਹੈ ਕਿ ਉੱਥੇ ਸੀਏ ਅਰਵਿੰਦ ਕੇਜਰੀਵਾਲ

Read More