Call ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ
ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੀ ਆਗੂ ਅਤੇ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨਾਲ ਹੋਈ ਫੋਨ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ ਵਾਲੇ ਵਿਅਕਤੀ ਖਿਲਾਫ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨੀ ਸਲਾਹ ਲੈਣ ਤੋਂ ਬਾਅਦ FIR ਦਰਜ ਕਰਵਾਉਣ ਦੀ ਤਿਆਰੀ ਕਰ ਲਈ ਗਈ ਹੈ। ਬੀਬੀ ਜਗੀਰ ਕੌਰ