Punjab

ਬੇਅਦਬੀ ਦੇ ਦੋਸ਼ੀ ਖਿਲਾਫ ਲੱਗੇ UAPA, ਜ਼ਿੰਦਗੀ ਭਰ ਸੜਦਾ ਰਹੇ ਜੇਲ੍ਹ ‘ਚ : ਬੀਬੀ ਜਗੀਰ ਕੌਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਬੀਬੀ ਜਗੀਰ ਕੌਰ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਇਸ ਮਾਮਲੇ ਦੇ ਦੋਸ਼ੀ ਉੱਤੇ UAPA ਲੱਗਣੀ ਚਾਹੀਦੀ ਹੈ, ਤਾਂ ਜੋ ਉਹ ਸਾਰੀ ਉਮਰ ਜੇਲ੍ਹ ਚ ਸੜਦਾ ਰਹੇ। ਉਨ੍ਹਾਂ

Read More