Call ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ
- by Gurpreet Singh
- April 15, 2025
- 0 Comments
ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੀ ਆਗੂ ਅਤੇ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨਾਲ ਹੋਈ ਫੋਨ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ ਵਾਲੇ ਵਿਅਕਤੀ ਖਿਲਾਫ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨੀ ਸਲਾਹ ਲੈਣ ਤੋਂ ਬਾਅਦ FIR ਦਰਜ ਕਰਵਾਉਣ ਦੀ ਤਿਆਰੀ ਕਰ ਲਈ ਗਈ ਹੈ। ਬੀਬੀ ਜਗੀਰ ਕੌਰ
ਸੁਖਬੀਰ ਮਗਰੋਂ SGPC ਪ੍ਰਧਾਨ ਨੂੰ ਵੀ ਧਾਰਮਿਕ ਸਜ਼ਾ ਦਾ ਐਲਾਨ
- by Gurpreet Singh
- December 25, 2024
- 0 Comments
ਅੰਮ੍ਰਿਤਸਰ : ਸੁਖਬੀਰ ਬਾਦਲ ਤੋਂ ਬਾਅਦ ਹੁਣ SGPC ਪ੍ਰਧਾਨ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਸਨਮੁੱਖ ਪੇਸ਼ ਹੋਏ। ਇਸੇ ਦੌਰਾਨ ਪੰਜ ਪਿਆਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ ਹੈ। ਪੰਜ
ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
- by Gurpreet Singh
- December 18, 2024
- 0 Comments
ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ। ਅੱਜ ਬੀਬੀ ਜਾਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ
ਪੰਜਾਬ ਰਾਜ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਏ SGPC ਪ੍ਰਧਾਨ ਧਾਮੀ
- by Gurpreet Singh
- December 16, 2024
- 0 Comments
ਬੀਬੀ ਜਗੀਰ ਕੌਰ ਨੂ ਭੱਦੀ ਸ਼ਬਦਾਬਲੀ ਵਰਤਣ ਦੇ ਦੋਸ਼ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰੂੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਪਹੁੰਚੇ ਹਨ। ਦੱਸ ਦਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਧਾਮੀ ਨੂੰ ਤਲਸਬ ਕੀਤਾ ਅਤੇ ਸੂ-ਮੋਟੇ ਨੋਟਿਸ ਜਾਰੀ ਕੀਤਾ ਸੀ। ਐਡਵੋਕੇਟ
ਮੈਂਬਰਾਂ ਦੀਆਂ ਮਰ ਗਈਆਂ ਜਮੀਰਾਂ! ਏਜੰਸੀਆਂ ਮੇਰੇ ਨਾਲ ਨਹੀਂ ਇੰਨਾ ਨਾਲ ਰਲੀਆਂ!
- by Manpreet Singh
- October 28, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਦੀ ਚੋਣ ਤੋੋਂ ਬਾਅਦ ਬੀਬੀ ਜਗੀਰ ਕੌਰ (Bibi Jagir kaur) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਕਈ ਮੈਂਬਰਾਂ ਦੀਆਂ ਜਮੀਰਾਂ ਮਰ ਗਈਆਂ ਹਨ ਅਤੇ ਉਹ ਸਾਰੀਆਂ ਲਾਸ਼ਾਂ ਹਨ, ਇਹਨਾਂ ਦੇ ਅੰਦਰ ਜਮੀਰ ਨਹੀਂ ਹੈ। ਇਹ ਧਨ ਖਾ-ਖਾ ਕੇ ਮਰ ਗਏ ਹਨ।
ਧਾਮੀ ਦੇ ਹਿੱਸੇ ਆਈ ਪ੍ਰਧਾਨਗੀ, ਬੀਬੀ ਜਗੀਰ ਕੌਰ ਨੂੰ ਦੇਖਣਾ ਪਿਆ ਹਾਰ ਮੂੰਹ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ SGPC ਦੀ ਪ੍ਰਧਾਨਗੀ ਚੋਣ ਵਿੱਚ ਹਰਾ ਦਿੱਤਾ ਹੈ । ਹਰਜਿੰਦਰ ਸਿੰਘ ਧਾਮੀ (Harjinder Singh Dhami) ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਉਨ੍ਹਾਂ ਨੇ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ (Bibi Jagir kaur)
ਬੀਬੀ ਜਗੀਰ ਕੌਰ ਦੇ ਹਰਜਿੰਦਰ ਸਿੰਘ ਧਾਮੀ ‘ਤੇ ਸ਼ਬਦੀ ਹਮਲੇ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਜਾ ਰਹੀ ਹੈ। ਜਿਸ ਤੋਂ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਸੱਦੀ ਗਈ ਅਤੇ ਮੈਂਬਰਾਂ ਦੇ ਨਾਲ ਵਿਚਾਰ ਕੀਤੇ ਗਏ। ਉਥੇ ਦੂਸਰੇ ਪਾਸੇ ਸ਼੍ਰੋਮਣੀ
ਅੱਜ ਚੁਣਿਆ ਜਾਵੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ
- by Gurpreet Singh
- October 28, 2024
- 0 Comments
ਅੰਮ੍ਰਿਤਸਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿਮ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਦੇ ਲਈ ਉਮੀਦਵਾਰ ਐਲਾਨਿਆ
