Lok Sabha Election 2024 Punjab

ਚੰਨੀ ਵੱਲੋਂ ਬੀਬੀ ਜਗੀਰ ਕੌਰ ਨਾਲ ਕੀਤੇ ਵਿਵਹਾਰ ਨੂੰ ਲੈ ਕੇ ਵਿਧਾਇਕ ਨੇ ਚੁੱਕੇ ਸਵਾਲ, ਚੰਨੀ ਨੇ ਵੀ ਦਿੱਤਾ ਜਵਾਬ

ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਚੌਧਰੀ ਪਰਿਵਾਰ ਨੂੰ ਟਿਕਟ ਨਾਂ ਮਿਲਣ ਕਾਰਨ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅਤੇ ਚਰਨਜੀਤ ਸਿੰਘ ਚੰਨੀ ਵਿੱਚ ਠਣੀ ਹੋਈ ਹੈ। ਦੋਵੇਂ ਲੀਡਰ ਇਕ ਦੂਜੇ ਵਿਰੁਧ ਸਖਤ ਬਿਆਨ ਵੀ ਦੇ ਚੁੱਕੇ ਹਨ। ਵਿਕਰਮਜੀਤ ਚੌਧਰੀ ਨੇ ਚਰਨਜੀਤ ਸਿੰਘ ਚੰਨੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ

Read More
Punjab

ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ ਜਗੀਰ ਕੌਰ ਨੇ ਕੀਤਾ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ

ਜਲੰਧਰ :  ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣਾਂ ਨੇੜੇ ਆ ਰਹੀਆਂ ਹਨ,ਉਵੇਂ ਉਵੇਂ ਹੀ ਵੱਖੋ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਵਿੱਚ ਪਾਰਟੀ ਬਦਲਣ ਤੋਂ ਲੈ ਕੇ ਹੋਰ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕਰਨ ਦਾ ਰੁਝਾਨ ਜਾਰੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ

Read More
Punjab

ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ : ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਸ਼ਹਿਰ ਮੁਹਾਲੀ ਵਿੱਚ ਵੀ ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਿਲਕੁਲ ਸਾਹਮਣੇ ਵਾਲੇ ਚੌਂਕ ਨੂੰ ਬਿਲਕੁਲ ਜਾਮ ਕਰ ਦਿੱਤਾ ਗਿਆ ਹੈ ਤੇ ਏਅਰਪੋਰਟ ਵੱਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਪ੍ਰਦਰਸ਼ਨਕਾਰੀ ਪਿਛਲੇ ਤਿੰਨ ਦਿਨਾਂ ਤੋਂ ਡੱਟੇ ਹੋਏ ਹਨ।

Read More
Punjab Religion

ਬਾਗੀ ਹੋ ਕੇ ਵੀ ਨਹੀਂ ਮਿਲੀ ਕਾਮਯਾਬੀ ,ਬੀਬੀ ਜਗੀਰ ਕੌਰ ਨੇ ਕੀਤਾ ਸੀ ਜਿੱਤ ਦਾ ਦਾਅਵਾ

 ਅੰਮ੍ਰਿਤਸਰ:  ਸਿੱਖਾਂ ਦੀ ਸਿਰੋਮਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਨਤੀਜੇ ਦਾ ਐਲਾਨ ਹੋ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ( Harjinder Singh Dhami) ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਹਨਾਂ ਨੇ ਵਿਰੋਧੀ ਧਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਹਰਾਇਆ। ਧਾਮੀ ਨੂੰ 104 ਵੋਟਾਂ ਤੇ ਬੀਬੀ ਜਗੀਰ

Read More
Punjab Religion

ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ,ਬੀਬੀ ਜਗੀਰ ਕੌਰ ਨੂੰ ਹਰਾਇਆ, ਬੀਬੀ ਨੇ ਧੱਕੇ ਦਾ ਲਾਇਆ ਇਲਜ਼ਾਮ

4 ਵਾਰ ਦੀ ਸਾਬਕਾ SGPC ਪ੍ਰਧਾਨ ਬੀਬੀ ਜਗੀਰ ਪੰਜਵੀਂ ਵਾਰ ਪ੍ਰਧਾਨਗੀ ਦੀ ਚੋਣ ਹਾਰੀ

Read More
Punjab

ਢੀਂਡਸਾ VS ਸੁਖਬੀਰ ਦੋਵਾਂ ਵਿੱਚੋਂ ਇੱਕ ਦਾ ਅਸਤੀਫ਼ਾ ਪੱਕਾ ! ਦੋਵਾਂ ਪਾਰਟੀਆਂ ਨੇ ਕਬੂਲੀ ਚੁਣੌਤੀ

ਸੁਖਦੇਵ ਸਿੰਘ ਢੀਂਡਸਾ ਦਾ ਦਾਅਵਾ ਜੇਕਰ ਬੀਬੀ ਜਗੀਰ ਕੌਰ ਨੂੰ 25 ਤੋਂ ਘੱਟ ਵੋਟ ਮਿਲੇ ਤਾਂ ਪਾਰਟੀ ਪ੍ਰਧਾਨ ਤੋਂ ਅਸਤੀਫ਼ਾ ਦੇਣਗੇ

Read More
Punjab

ਇਸ ਲੀਡਰ ਵੱਲੋਂ ਬਾਦਲ ਪਰਿਵਾਰ ਖ਼ਿਲਾਫ਼ ਬਗਾਵਤ , ਬੀਬੀ ਜਗੀਰ ਕੌਰ ਦੇ ਸਮਰਥਨ ਦਾ ਕੀਤਾ ਐਲਾਨ

ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।

Read More