ਇਸ ਲੀਡਰ ਵੱਲੋਂ ਬਾਦਲ ਪਰਿਵਾਰ ਖ਼ਿਲਾਫ਼ ਬਗਾਵਤ , ਬੀਬੀ ਜਗੀਰ ਕੌਰ ਦੇ ਸਮਰਥਨ ਦਾ ਕੀਤਾ ਐਲਾਨ
ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।
ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ : ਸਿੱਖਾਂ ਦੀ ਸਿਰਮੋਰ ਸੰਸਥਾ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਣ ਜਾ ਰਹੀ ਹੈ। ਇਹ ਮੁਕਾਬਲਾ ਬੜਾ ਦਿਲਚਸਪ ਮੁਕਾਬਲਾ ਹੋਵੇਗਾ ਕਿਉਂਕਿ ਇੱਕ ਪਾਸੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਹਨ ਤੇ ਦੂਜੇ ਪਾਸੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਨ,ਜਿਹਨਾਂ ਨੇ ਪਾਰਟੀ ਨਾਲ ਵਿਦਰੋਹ ਦਾ ਐਲਾਨ ਕੀਤਾ ਹੋਇਆ ਹੈ। ਸ਼੍ਰੋਮਣੀ
ਇਕਬਾਲ ਸਿੰਘ ਲਾਲਪੁਰਾ ਦੇ ਘਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ PM ਮੋਦੀ ਪਹੁੰਚੇ
ਬੀਬੀ ਜਗੀਰ ਕੌਰ ਨੇ ਦਿੱਤੇ ਸੀ 5-5 ਸੌ ਦੇ ਨੋਟ !- ਤਰਲੋਚਨ ਸਿੰਘ ਦੁਪਾਲਪੁਰ
ਮਲੂਕਾ ਨੇ ਇਹ ਵੀ ਕਿਹਾ ਕਿ ਪਿਛਲੇ ਤਿੰਨ ਮਹਿਨੀਆਂ ਤੋਂ ਬੀਬੀ ਜਗੀਰ ਕੌਰ ਕਈ ਮੈਂਬਰਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰ ਰਹੇ ਸੀ ਤੇ ਚੋਣਾਂ ਲੱੜਨ ਦਾ ਮਨ ਬਣਾ ਚੁੱਕੇ ਸੀ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਨਕ ਕਮੇਟੀ ਨੇ ਕੀਤੀ ਬੀਬੀ ਜਗੀਰ ਕੌਰ ‘ਤੇ ਕਾਰਵਾਈ ਕਰਦਿਆਂ ਵੱਡਾ ਫੈਸਲਾ ਲੈ ਲਿਆ ਹੈ। ਉਹਨਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ
ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ SGPC ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ।
9 ਨਵੰਬਰ ਨੂੰ ਹੋਣੀ ਹੈ ਨਵੇਂ SGPC ਦੇ ਪ੍ਰਧਾਨ ਦੀ ਚੋਣ
9 ਨਵੰਬਰ ਨੂੰ ਹੋਣ ਵਾਲੀ ਹੈ SGPC ਦੇ ਪ੍ਰਧਾਨ ਦੀ ਚੋਣ
ਬੀਬੀ ਜਗੀਰ ਕੌਰ ਨੇ ਸਵਾਲ ਉਠਾਇਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ ਜਾਵੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਿਸ ਸੰਵਿਧਾਨ ਤਹਿਤ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ।