ਹੋ ਗਿਆ ਆਹਮੋ ਸਾਹਮਣੇ ਦੀ ਲੜਾਈ ਦਾ ਐਲਾਨ , ਸੁਖਬੀਰ ਦਾ ਬੀਬੀ ਜਗੀਰ ਕੌਰ ਖ਼ਿਲਾਫ਼ ਵੱਡਾ ਫ਼ੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨ ਦਿੱਤਾ ਹੈ।
ਮੈਨੂੰ ਫੋਨ 'ਤੇ ਨੋਟਿਸ ਮਿਲਿਆ,ਮੈਂ ਕਿਹੜੀ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ- ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਸੋਚ ਕੇ ਇਸ ਨੋਟਿਸ ਦਾ ਜਵਾਬ ਦੇਣਗੇ ਜਾਂ ਫਿਰ ਸ਼ਾਇਦ ਜਵਾਬ ਨਾ ਵੀ ਦੇਣ।
ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਨਵੇਂ sgpc ਦੇ ਪ੍ਰਧਾਨ ਲਈ ਰਾਏ ਮੰਗੀ
ਬੀਬੀ ਜਗੀਰ ਕੌਰ ਨੇ 9 ਨਵੰਬਰ ਨੂੰ ਅਜ਼ਾਦ ਉਮੀਦਵਾਰ ਵੱਜੋ SGPC ਦੀ ਚੋਣ ਲੜਨ ਦਾ ਐਲਾਨ ਕੀਤਾ ਸੀ
ਉਨ੍ਹਾਂ ਨੇ ਕਿਹਾ ਕਿ ਜੋ ਬਿਆਨ ਬੀਬੀ ਜਾਗੀਰ ਕੌਰ ਦੇ ਰਹੇ ਹਨ ਉਹ ਕਿਸ ਦੇ ਇਸ਼ਾਰੇ ਤੇ ਦੇ ਰਹੇ ਹਨ ਉਹ ਉਹਨਾਂ ਨੂੰ ਹੀ ਪਤਾ ਹੋਵੇਗਾ?
ਸ਼੍ਰੋਮਣੀ ਕਮੇਟੀ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਜਨਰਲ ਇਜਲਾਸ ਨੂੰ 9 ਨਵੰਬਰ ਤੋਂ ਥੋੜਾ ਅੱਗੇ ਪਾਉਣ ਦੀ ਅਪੀਲ ਨੂੰ ਰੱਦ ਕਰ ਦਿੱਤਾ ਗਿਆ ਹੈ।