ਜਥੇਦਾਰ ਗੜਗੱਜ ਨੇ ਬੀਬੀ ਕਮਲਦੀਪ ਕੌਰ ਨਾਲ ਕੀਤੀ ਮੁਲਾਕਾਤ
ਬਿਉਰੋ ਰਿਪੋਰਟ – ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ ਹੈ। ਇਸ ਮੌਕੇ ਜਥੇਦਾਰ ਗੜਗੱਜ ਨੇ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਯਤਨ