ਸਿਮਰਜੀਤ ਸਿੰਘ ਮਾਨ ਨੇ ਬੀਬੀ ਮਨਦੀਪ ਕੌਰ ਸੰਧੂ ਨੂੰ ਮਹਿਲਾ ਵਿੰਗ ਦੀ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਬੀਬੀ ਮਨਦੀਪ ਕੌਰ ਸੰਧੂ ਨੂੰ ਮਹਿਲਾ ਵਿੰਗ ਦੀ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਐਲਾਨ ਅੱਜ ਇਥੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੁਧਿਆਣਾ ਵੈਸਟ ਦੀ ਹੋ ਰਹੀ ਜਿਮਨੀ ਚੋਣ ਦੇ ਆਪਣੇ ਪਾਰਟੀ ਉਮੀਦਵਾਰ ਸ੍ਰੀ ਨਵਨੀਤ ਕੁਮਾਰ ਗੋਪੀ ਦੇ ਹਲਕੇ