ਬੀਬੀ ਪਰਮਜੀਤ ਕੌਰ ਖਾਲੜਾ ਨਹੀਂ ਲੜਨਗੇ ਤਰਨਤਾਰਨ ਜ਼ਿਮਨੀ ਚੋਣ, ਟਵੀਟ ਕਰ ਦਿੱਤੀ ਜਾਣਕਾਰੀ
ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਜ਼ਿਮਨੀ ਚੋਣ ਨਹੀਂ ਲੜਨਗੇ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ। ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ, ਖਾਲੜਾ ਮਿਸ਼ਨ ਨੇ ਐਲਾਨ ਕੀਤਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਤਰਨਤਾਰਨ ਵਿਧਾਨ ਸਭਾ ਸੀਟ ਸਮੇਤ ਕੋਈ ਵੀ ਚੋਣ ਨਹੀਂ ਲੜੇਗੀ। ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਉਨ੍ਹਾਂ ਸਪੱਸ਼ਟ