ਇਥੋਪੀਆ ਵਿਚ ਵਾਪਰਿਆ ਵੱਡਾ ਹਾਦਸਾ, ਨਦੀ ਵਿਚ ਡਿੱਗਿਆ ਟਰੱਕ, 71 ਲੋਕਾਂ ਦੀ ਮੌਤ
ਅਫਰੀਕੀ ਦੇਸ਼ ਇਥੋਪੀਆ ‘ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਇੱਕ ਟਰੱਕ ਪੁਲ ਤੋਂ ਹੇਠਾਂ ਨਦੀ ਵਿੱਚ ਜਾ ਡਿੱਗਿਆ। ਜਿਸ ਵਿੱਚ 71 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ‘ਚ 64 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬਾਕੀਆਂ ਦੀ ਹਸਪਤਾਲ ‘ਚ ਮੌਤ ਹੋ ਗਈ। ਏਐਨਆਈ ਮੁਤਾਬਕ ਟਰੱਕ ਵਿੱਚ