ਫਿਲੀਪੀਨਜ਼ ‘ਚ ਕਿਸ਼ਤੀ ਪਲਟਣ ਕਾਰਨ 30 ਲੋਕ ਡੁੱਬੇ, 40 ਯਾਤਰੀਆਂ ਨੂੰ ਬਚਾਇਆ
ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਨੇੜੇ ਵੀਰਵਾਰ ਨੂੰ ਇੱਕ ਝੀਲ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਘੱਟੋ-ਘੱਟ 30 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਇਸ ਹਾਦਸੇ ‘ਚ 40 ਯਾਤਰੀਆਂ ਦਾ ਬਚਾਅ ਹੋ ਗਿਆ ਹੈ, ਜਦਕਿ ਕਈਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲੀਪੀਨਜ਼ ਦੀ ਨਿਊਜ਼ ਏਜੰਸੀ ਮੁਤਾਬਕ ਤੇਜ਼ ਹਵਾਵਾਂ