ਕਿਸਾਨਾਂ ਲਈ ਵੱਡੇ ਐਲਾਨ, ਕਿਸਾਨ ਕ੍ਰੈਡਿਟ ਕਾਰਡ ਲੋਨ 3 ਤੋਂ ਵਧਾ ਕੇ 5 ਲੱਖ ਕੀਤਾ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮਖਾਨਾ ਉਗਾਉਣ ਵਾਲੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਸਾਨ ਕ੍ਰੈਡਿਟ ਕਾਰਡ ਸਬੰਧੀ ਵੱਡਾ ਐਲਾਨ ਕੀਤਾ। ਕਿਸਾਨ ਕ੍ਰੈਡਿਟ ਕਾਰਡ ਰਾਹੀਂ ਹੋਰ ਕਰਜ਼ਾ ਉਪਲਬਧ ਹੋਵੇਗਾ। ਕਿਸਾਨ ਕ੍ਰੈਡਿਟ ਕਾਰਡ ਰਾਹੀਂ ਕਰਜ਼ਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਕਿਹਾ