ਕਿਸਾਨਾਂ ਦਾ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਚੰਡੀਗੜ੍ਹ ਵਿੱਚ ਲਾਏ ਮੋਰਚੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਕਰਨ ਦਾ ਦਾਅਵਾ ਕੀਤਾ ਸੀ ਪਰ ਉਸਨੂੰ ਸਿਰੇ ਨਹੀਂ ਚੜਾਇਆ। ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਰਾਤ ਨੂੰ 11 ਵਜੇ ਯੂਟੀ ਦੇ