ਪੰਜਾਬ ਸਰਕਾਰ ਨੇ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਹੈ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ।