Punjab

ਪੰਜਾਬ ‘ਚ 311 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਤੇ ਨਕਦੀ ਜ਼ਬਤ, ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਦੀ ਸਖ਼ਤੀ

ਮੁਹਾਲੀ : ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 311 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ, ਧਾਤਾਂ ਅਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 280 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਵੀ ਸ਼ਾਮਲ ਹਨ। ਚੋਣ ਕਮਿਸ਼ਨ ਨੇ ਇਹ ਖੁਲਾਸਾ ਕੀਤਾ ਹੈ। ਕਮਿਸ਼ਨ ਦਾ ਦਾਅਵਾ ਹੈ ਕਿ ਪੂਰੇ 75

Read More
Punjab

ਜਲੰਧਰ ‘ਚ ਫਰਜ਼ੀ ਪੁਲਿਸ ਭਰਤੀ ਦਾ ਪਰਦਾਫਾਸ਼: 3 ਮਹੀਨਿਆਂ ਤੋਂ ਤਨਖਾਹ ਨਾ ਮਿਲਣ ‘ਤੇ ਹੋਇਆ ਖੁਲਾਸਾ

ਪੰਜਾਬ ਦੇ ਜਲੰਧਰ(Jalandhar) ‘ਚ ਦੋ ਫਰਜ਼ੀ ਪੁਲਿਸ ਮੁਲਾਜ਼ਮਾਂ(Fake police recruitment) ਨੇ ਨੌਜਵਾਨਾਂ ਨੂੰ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਭਰਤੀ ਦਾ ਭਰੋਸਾ ਦਿਵਾਉਣ ਲਈ ਮੁਲਜ਼ਮਾਂ ਨੇ ਐਸਐਸਪੀ ਦਫ਼ਤਰ ਅਤੇ ਪੀਏਪੀ ਦੇ ਬਾਹਰ ਰਜਿਸਟਰਾਂ ’ਤੇ ਜਾਅਲੀ ਹਾਜ਼ਰੀ ਵੀ ਲਗਾ ਦਿੱਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਡਿਊਟੀ ਲਈ ਭੇਜ ਦਿੱਤਾ ਗਿਆ। ਇਸ ਗੱਲ

Read More
Punjab

ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਈਗਲ’,ਪੰਜਾਬ ਭਰ ਵਿੱਚ ਪੁਲਿਸ ਦੀ ਤਲਾਸ਼ੀ ਮੁਹਿੰਮ,ਹੋ ਰਹੀ ਹੈ ਕਾਰਵਾਈ

ਚੰਡੀਗੜ੍ਹ : ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਅੱਜ ਪੰਜਾਬ ਪੁਲਿਸ ਦੀ ਸਪੈਸ਼ਲ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ,ਜਿਸ ਨੂੰ “ਆਪਰੇਸ਼ਨ ਈਗਲ” ਦਾ ਨਾਂ ਦਿੱਤਾ ਗਿਆ । ਇਸ ਅਧੀਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਦੀ ਗਸ਼ਤ ਨੂੰ ਵੱਧਾ ਦਿੱਤਾ ਗਿਆ ਤੇ ਹਰ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ

Read More
Punjab

ਪੁਲਿਸ ਦੀ ਦਾਦਾਗਿਰੀ ! ਮਹਿਲਾ ਮੁਲਾਜ਼ਮ ਨੇ ਕੁੜੀ ਦੇ ਜੜੇ ਥੱਪੜ

ਡੀਜੀਪੀ ਪੰਜਾਬ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਵਿੱਚ ਅਜਿਹੀ ਬੇਰਹਿਮੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Read More
Punjab

ਡਰੋਨ ਰਾਹੀਂ ਨ ਸ਼ਾ ਅਤੇ ਹਥਿਆਰ ਸਪਲਾਈ ਕਰਨ ਵਾਲੇ ਗੈਂਗ ਦੇ ਚਾਰ ਮੈਂਬਰ ਗ੍ਰਿਫਤਾਰ

। ਜਸਕਰਨ ਅਨੁਸਾਰ ਉਹ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਫ਼ੋਨ ਦੀ ਵਰਤੋਂ ਕਰ ਰਿਹਾ ਸੀ। ਵਟਸਐਪ ਕਾਲਾਂ ਰਾਹੀਂ ਉਹ ਪਾਕਿਸਤਾਨ ਵਿਚ ਬੈਠੇ ਆਪਣੇ ਮਾਲਕਾਂ ਨਾਲ ਗੱਲ ਕਰਦਾ ਸੀ।

Read More