Punjab

ਬਹਿਬਲ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਐਸਪੀ ਬਿਕਰਮਜੀਤ ਬਹਾਲ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਹੋਏ ਐਸਪੀ ਬਿਕਰਮਜੀਤ ਸਿੰਘ ਨੂੰ ਬਹਾਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਆਪਣੀ ਬਹਾਲੀ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਗਈ ਸੀ, ਹਾਲਾਂਕਿ ਇਹ ਮਾਮਲਾ ਅਜੇ ਹਾਈ ਕੋਰਟ ਵਿੱਚ ਵਿਚਾਰਿਆ ਜਾ ਰਿਹਾ ਹੈ। ਅਕਾਲੀ ਦਲ ਨੇ ਇਸ ਬਹਾਲੀ ਉਤੇ

Read More