Punjab

ਸਿੱਧੂ ਮੂਸੇ ਵਾਲਾ ਮਾਮਲੇ ‘ਚ ਵੱਡੀ UPDATE  

‘ਦ ਖਾਲਸ ਬਿਊਰੋ:ਸਿੱਧੂ ਮੂਸੇਵਾਲਾ ਮਾਮਲੇ ਵਿੱਚ ਟਰਾਂਸਿਟ ਰਿਮਾਂਡ ‘ਤੇ ਪੰਜਾਬ ਲਿਆਂਦੇ ਗਏ ਗੈਂਗਸ ਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ।ਜਿਸ ਤੋਂ ਪਹਿਲਾਂ ਉਸ ਦਾ ਮੈਡੀਕਲ ਕਰਵਾਉਣ ਲਈ ਉਸ ਨੂੰ ਭਾਰੀ ਸੁਰੱਖਿਆ ਹੇਠ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ।ਇਸ ਦੌਰਾਨ ਪੰਜਾਬ ਪੁਲਿਸ ਨੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਤੇ ਲਾਰੈਂਸ ਦੀ ਤਰਜ਼

Read More