India Punjab

“ਵੱਡੇ ਤੋਂ ਬਾਅਦ ਆਉਂਦਾ ਹੈ ਛੋਟੇ ਦਾ ਨੰਬਰ”

‘ਦ ਖ਼ਾਲਸ ਬਿਊਰੋ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਦੀ ਵਧਾਈ ਦਿੰਦਿਆਂ ਕਿਹਾ ਕਿ ਛੋਟੇ ਦਾ ਨੰਬਰ ਵੱਡੇ ਤੋਂ ਬਾਅਦ ਆਉਂਦਾ ਹੈ। ਵੱਡੇ ਵੀਰ ਮਾਨ ਸਾਹਿਬ ਅਤੇ ਡਾ.ਗੁਰਪ੍ਰੀਤ ਕੌਰ ਨੂੰ ਖੁਸ਼ਹਾਲ ਵਿਆਹੁਤਾ ਜ਼ਿੰਦਗੀ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

Read More