ਬਿਹਾਰ ਦੇ CM ਨਿਤੀਸ਼ ਕੁਮਾਰ ‘ਤੇ ਭੜਕੇ ਪੰਜਾਬ ਦੇ ਸ਼ਾਹੀ ਇਮਾਮ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਇੱਕ ਸਰਕਾਰੀ ਸਮਾਗਮ ਵਿੱਚ ਮੁਸਲਿਮ ਆਯੂਸ਼ ਡਾਕਟਰ ਨੁਸਰਤ ਪਰਵੀਨ ਦਾ ਨਕਾਬ (ਹਿਜਾਬ/ਨਿਕਾਬ) ਖਿੱਚ ਕੇ ਹੇਠਾਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਤਿੱਖੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਘਟਨਾ ਨੂੰ “ਸ਼ਰਮਨਾਕ”
