ਬਿਹਾਰ ‘ਚ ਇੱਕ ਅਧਿਕਾਰੀ ਦੇ ਘਰੋਂ ਮਿਲਿਆ ‘ਖਜ਼ਾਨਾ’, ਨੋਟ ਗਿਣਦੇ-ਗਿਣਦੇ ਥੱਕੇ ਅਧਿਕਾਰੀ
ਵਿਜੀਲੈਂਸ ਟੀਮ ਨੇ ਬਿਹਾਰ ਦੇ ਬੇਤੀਆ ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਦੇ ਘਰ ਛਾਪਾ ਮਾਰਿਆ ਹੈ। ਇਸ ਛਾਪੇਮਾਰੀ ਦੌਰਾਨ ਅਧਿਕਾਰੀ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ ਹੈ। ਇਹ ਅਧਿਕਾਰੀ ਬੇਤੀਆਹ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀਈਓ) ਵਜੋਂ ਤਾਇਨਾਤ ਹੈ। ਅਧਿਕਾਰੀ ਰਜਨੀਕਾਂਤ ਪ੍ਰਵੀਨ ਦੇ ਘਰ ਤੋਂ ਇੰਨੀ ਜ਼ਿਆਦਾ ਨਕਦੀ ਬਰਾਮਦ ਹੋਈ ਹੈ