ਮਹਿਲਾ ਪੁਲਿਸ ਮੁਲਾਜ਼ਮਾਂ ਦੇ ਮੇਕਅੱਪ ਤੇ ਗਹਿਣਿਆਂ ’ਤੇ ਰੋਕ, ਰੀਲ ਬਣਾਉਣ ਤੋਂ ਵੀ ਵਰਜਿਆ
ਬਿਹਾਰ: ਬਿਹਾਰ ਪੁਲਿਸ ਹੈੱਡਕੁਆਰਟਰ ਨੇ ਹਾਲ ਹੀ ਵਿੱਚ ਮਹਿਲਾ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਮੇਕਅੱਪ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ’ਤੇ ਇੱਕ ਅਧਿਕਾਰੀ ਨੇ ਹਾਲ ਹੀ ਵਿੱਚ ਕਿਹਾ ਕਿ ਇਹ ਫੈਸਲਾ ਪੁਲਿਸ ਫੋਰਸ ਵਿੱਚ ਸਖ਼ਤ ਅਨੁਸ਼ਾਸਨ ਬਣਾਉਣ ਲਈ ਲਿਆ ਗਿਆ ਹੈ। ਇਸ ਨਵੇਂ ਨਿਯਮ ਦੇ ਤਹਿਤ, ਡਿਊਟੀ ’ਤੇ ਰੀਲ ਬਣਾਉਣ,