ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਦੇ ਮੋਟਰਸਾਈਕਲ ਮਾਰਚ ’ਚ ਇੱਕ ਲੱਖ ਤੋਂ ਵੱਧ ਲੋਕ ਸ਼ਾਮਲ, 20 ਨੂੰ ਮਹਾਂਰੈਲੀ
ਬਿਊਰੋ ਰਿਪੋਰਟ: ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਲਾਮਬੰਦੀ ਲਈ ਪ੍ਰੋਗਰਾਮ ਲਗਾਤਾਰ ਜਾਰੀ ਹਨ। ਇਸੇ ਦੀ ਕਵਾਇਦ ਤਹਿਤ ਮੋਟਸਾਈਕਲ ਮਾਰਚ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਵੱਖ ਵੱਖ ਜਿਲ੍ਹਿਆਂ ਵਿੱਚ ਅੰਦਾਜ਼ਨ ਇੱਕ ਲੱਖ ਦੇ ਲਗਭਗ ਮੋਟਸਾਈਕਲ ਸੜਕਾਂ ’ਤੇ ਉੱਤਰੇ। ਇਸ ਗੱਲ ਦੀ ਜਾਣਕਾਰੀ ਕੇ. ਐਮ. ਐਮ. ਵੱਲੋਂ ਸਰਵਣ ਸਿੰਘ ਪੰਧੇਰ ਨੇ ਮੀਡੀਆ