ਬਿਕਰਮ ਮਜੀਠੀਆ ਨੂੰ SIT ਦਾ ਸੰਮਨ
ਸੀਨੀਅਰ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ 6,000 ਕਰੋੜ ਰੁਪਏ ਦੇ ਡਰੱਗ ਮਾਮਲੇ ਦੇ ਸਬੰਧ ਵਿੱਚ ਤਲਬ ਕੀਤਾ ਸੀ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਗਦੀਸ਼ ਭੋਲਾ ਨੂੰ ਵੀ ਇਸੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੇ ਜਾਣ
