ਬਿਕਰਮ ਮਜੀਠੀਆ ਨੂੰ ਮੁੜ ਜਾਰੀ ਹੋਏ ਸੰਮਨ, SIT ਨੂੰ 15 ਫਰਵਰੀ ਨੂੰ ਕੀਤਾ ਤਲਬ…
ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।
ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਮੁੱਖ ਮੰਤਰੀ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ’ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ । ਉਨ੍ਹਾਂ
ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲਗਾਏ ਗਏ ਬੀਬੀਆਂ ਨਾਲ ਦੁਰਵਿਵਹਾਰ ਕਰਨ ਦੇ ਇਲਜ਼ਾਮਾਂ ਦੇ ਮਾਮਲੇ ‘ਚ ਅਕਾਲੀ ਦਲ ਨੇ ਆਪਣਾ ਪੱਖ ਰੱਖਿਆ ਹੈ ਤੇ ਇਹ ਦਾਅਵਾ ਕੀਤਾ ਹੈ ਕਿ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਰੋਸ ਜ਼ਾਹਿਰ ਕਰ ਰਹੀਆਂ ਬੀਬੀਆਂ ਦੀ ਗੱਲ ਧਿਆਨ ਨਾਲ ਸੁਣੀ ਸੀ ਪਰ ਇਹ ਸਾਰੀ ਘਟਨਾ
ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਦੀ ਅਮਨ-ਸ਼ਾਂਤੀ ਕੰਟਰੋਲ ਵਿੱਚ ਹੈ ਤਾਂ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਦੀਆਂ ਇੰਟਰਵਿਊ ਕਿਵੇਂ ਹੋ ਜਾਂਦੀਆਂ ਹਨ ?
ਚੰਡੀਗੜ੍ਹ : ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਤੇ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਿਚਾਲੇ ਇਲਜ਼ਾਮਬਾਜੀ ਤੇ ਸਫਾਈਆਂ ਦੇ ਚਲਦੇ ਦੌਰ ਦੇ ਦੌਰਾਨ ਅੱਜ ਕੰਗ ਫਿਰ ਅੱਜ ਮੀਡੀਆ ਦੇ ਰੂਬਰੂ ਹੋਏ ਹਨ। ਇਸ ਦੌਰਾਨ ਉਹਨਾਂ ਨੇ ਮਜੀਠੀਆ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਪਾਰਟੀ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਿਆ ਹੈ । ਚੰਡੀਗੜ੍ਹ ਵਿੱਚ ਕੀਤੀ
‘ਦ ਖ਼ਾਲਸ ਬਿਊਰੋ : ਬੀਤੇ ਦਿਨ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਸਾਥੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ। ਇਸੇ ਸਬੰਧ ਵਿੱਚ ਸ਼੍ਰੋਮਣੀ