ਬਿਕਰਮ ਮਜੀਠੀਆ ਨੂੰ ਡਰੱਗਜ਼ ਮਾਮਲੇ ਵਿੱਚ SIT ਅੱਗੇ ਪੇਸ਼ ਹੋਣ ਦਾ ਦਿੱਤਾ ਹੁਕਮ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਇੱਕ ਹਾਈ-ਪ੍ਰੋਫਾਈਲ ਡਰੱਗਜ਼ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਲਈ SIT ਅੱਗੇ ਪੇਸ਼ ਹੋਣ ਦਾ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਹੁਕਮ ਜਾਰੀ ਕਰਦਿਆਂ ਉਨ੍ਹਾਂ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ