ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਲਿਆ ਹਿਰਾਸਤ ’ਚ
ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੇ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਤੇ ਪੁਲਿਸ ਉਨ੍ਹਾਂ ਨੂੰ ਘਰ ਦੇ ਪਿਛਲੇ ਦਰਵਾਜ਼ੇ ਤੋਂ ਆਪਣੇ ਨਾਲ ਲੈ ਗਈ ਹੈ। ਮਜੀਠੀਆ ਦੇ ਘਰ ਦੇ ਬਾਹਰ ਅਕਾਲੀ ਸਮਰਥਕਾਂ ਤੇ ਆਗੂਆਂ ਵਲੋਂ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸਵੇਰੇ ਵਿਜੀਲੈਂਸ ਨੇ ਮਜੀਠੀਆ