ਪਹਿਲਾਂ ਛੋਟੇ ਸਿਪਾਹੀ ਸੀ, ਹੁਣ ਜਰਨੈਲ ਫੜੇ ਜਾਣਗੇ – CM ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਹੁਣ ਇੱਕ ਜਨ-ਅੰਦੋਲਨ ਬਣ ਚੁੱਕੀ ਹੈ। ਪਿੰਡਾਂ ਦੀਆਂ ਪੰਚਾਇਤਾਂ ਵਿੱਚ ਮਤੇ ਪਾਸ ਕੀਤੇ ਜਾ ਰਹੇ ਹਨ ਕਿ ਨਸ਼ੇ