ਬਿਕਰਮਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਐਸਆਈਟੀ ਨੇ ਸੰਮਨ ਲਏ ਵਾਪਸ
- by Gurpreet Singh
- July 8, 2024
- 0 Comments
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਐਨਡੀਪੀਐਸ ਕੇਸ ਵਿੱਚ ਸਪੈਸ਼ਲ ਜਾਂਚ ਟੀਮ ਵੱਲੋਂ ਭੇਜੇ ਸੰਮਨ ਐਸਆਈਟੀ ਨੇ ਵਾਪਸ ਲੈ ਲਏ। ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਡਰੱਗ ਮਾਮਲੇ ‘ਚ SIT ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ
ਅਨੰਦਪੁਰ ਸਾਹਿਬ ਦੇ ਇਸ ਪਿੰਡ ‘ਚ ਹੋ ਰਿਹਾ ਇਹ ਗੈਰ ਕਾਨੂੰਨੀ ਕੰਮ, ਖਹਿਰਾ ਤੇ ਮਜੀਠੀਆ ਨੇ ਚੁੱਕੇ ਸਵਾਲ
- by Manpreet Singh
- July 6, 2024
- 0 Comments
ਤਹਿਸੀਲ ਸ੍ਰੀ ਅਨੰਦਪੁਰ ਦੇ ਪਿੰਡ ਬੁਰਜ ਵਿੱਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਇਸ ਦਾ ਵਿਰੋਧ ਕੀਤਾ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਵੀਡੀਓ ਜਾਰੀ ਕਰ ਦੱਸਿਆ ਹੈ ਕਿ ਇਸ ਮਾਈਨਿੰਗ ਕਰਕੇ ਸਤਲੁਜ ਦਰਿਆ ਉੱਤੇ ਬਣਾਏ ਪੁੱਲ ਲਈ ਖਤਰਾ ਪੈਦਾ ਹੋ ਰਿਹਾ ਹੈ। ਪਿੰਡ ਵਾਸੀਆਂ ਨੇ ਗੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ
ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦਿੱਤਾ ਅਸਤੀਫਾ, ਮਜੀਠੀਆ ਨੇ ਚੁੱਕੇ ਸਵਾਲ
- by Manpreet Singh
- July 4, 2024
- 0 Comments
ਪਟਿਆਲਾ ਦੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਉੱਪਰ ਬਿਕਰਮ ਮਜੀਠੀਆਂ ਨੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਡਾ. ਰਾਜਨ ਖੁਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਆਪਣੇ ਗ੍ਰਹਿ ਜ਼ਿਲ੍ਹੇ ਵਿਚ ਸਥਿਤ ਉੱਤਰੀ ਭਾਰਤ ਦੇ ਵੱਡੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਹਨ। ਕੁਝ ਦਿਨ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ
ਮੁੱਖ ਮੰਤਰੀ ਜੀ ਜੇ ਤੁਹਾਡੀਆਂ ਲੱਤਾਂ ਭਾਰ ਝੱਲਦਿਆਂ ਤਾਂ ਸ਼ੀਤਲ ਦੀਆਂ ਗੱਲਾਂ ਦਾ ਜਵਾਬ ਦੇਵੋ- ਮਜੀਠੀਆ
- by Manpreet Singh
- July 2, 2024
- 0 Comments
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਸ਼ੀਤਲ ਅੰਗੁਰਾਲ ਦੀਆਂ ਫੋਟੋਆਂ ਸ਼ੇਅਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਇਕ ਨਵੀਂ ਵੀਡੀਓ ਜਾਰੀ ਕੀਤੀ ਕਰਕੇ ਆਪਣੇ ਆਪ ਨੂੰ ਇਮਾਨਦਾਰ ਦੱਸਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੱਟੜ ਬਈਮਾਨ ਦੱਸਿਆ ਹੈ। ਮਜੀਠੀਆ ਨੇ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਉਨ੍ਹਾਂ ਸ਼ੀਤਲ ਅੰਗੁਰਾਲ ਦੀਆਂ ਗੱਲਾਂ
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ‘ਤੇ ਕੱਸਿਆ ਤੰਜ, ਚੰਡਿਗੜ੍ਹ ਨਹੀ ਚੰਡੀਗੜ੍ਹ ਹੁੰਦਾ
- by Manpreet Singh
- June 29, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਡਰੁੱਖਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਗਈ ਬਰਸੀ ਵਿੱਚ ਬਿਕਰਮ ਮਜੀਠੀਆ, ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਪ੍ਰਤਾਪ ਸਿੰਘ ਬਾਜਵਾ ਉੱਤੇ ਤੰਜ ਕੱਸਦਿਆਂ ਕਿਹਾ ਸੀ ਕਿ ਇਨ੍ਹਾਂ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਇਹ ਚੰਡੀਗੜ੍ਹ ਤੱਕ ਨਹੀਂ ਲਿਖ ਸਕਦੇ। ਪਰ ਮੁੱਖ
ਮਜੀਠੀਆ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਪਰੇਸ਼ਾਨ ਕਰਨ ਦੇ ਲਗਾਏ ਸਨ ਦੋਸ਼
- by Manpreet Singh
- June 18, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਦਰਜ ਕੀਤੇ ਡਰੱਗ ਤਸਕਰੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਸਆਈਟੀ ਅੱਗੇ 8 ਜੁਲਾਈ ਤੱਕ ਪੇਸ਼ ਨਾ ਹੋਣ ਦੀ ਛੋਟ ਦਿੱਤੀ ਹੈ। ਮਜੀਠੀਆ ਵੱਲੋਂ ਐਸਆਈਟੀ
ਖਾਲਿਸਤਾਨੀ ਕਹਿ ਕੇ ਸਿੱਖ ਨੌਜਵਾਨ ‘ਤੇ ਹਮਲਾ, ਮਜੀਠੀਆ ਨੇ ਕੰਗਨਾ ਨੂੰ ਠਹਿਰਾਇਆ ਜ਼ਿੰਮੇਵਾਰ, ਕਾਰਵਾਈ ਦੀ ਕੀਤੀ ਮੰਗ
- by Gurpreet Singh
- June 11, 2024
- 0 Comments
ਹਰਿਆਣਾ ਦੇ ਕੈਥਲ ਵਿਚ ਇਕ ਦਸਤਾਰਧਾਰੀ ਸਿੱਖ ਨੌਜਵਾਨ ਨੂੰ ਕਥਿਤ ਤੌਰ ਉਤੇ ਖਾਲਿਸਤਾਨੀ ਕਹਿ ਕੇ ਇੱਟਾਂ-ਰੋੜਿਆਂ ਨਾਲ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿਮੇਵਾਰ ਠਹਿਰਾਇਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ,
ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਮੁੜ SIT ਦਾ ਸੰਮਨ
- by Gurpreet Singh
- June 9, 2024
- 0 Comments
ਚੰਡੀਗੜ੍ਹ : ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ। ਜਾਂਚ ਇਸੇ ਮਹੀਨੇ ਹੋਵੇਗੀ। SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ
ਮਾਨ ਅਤੇ ਮੋਦੀ ਸਰਕਾਰ ‘ਤੇ ਰੱਜ ਕੇ ਵਰ੍ਹੇ ਅਕਾਲੀ ਆਗੂ
- by Gurpreet Singh
- May 30, 2024
- 0 Comments
ਬਠਿੰਡਾ ਅਕਾਲੀ ਦਲ ਸਿਆਸੀ ਕਿਲਾ,ਚੋਣ ਪ੍ਰਚਾਰ ਦੇ ਅਖੀਰਲੇ ਦਿਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਦੂਲਗੜ੍ਹ ਵਿੱਚ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪਾਟਰੀ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਭਰਾ ਬਿਕਰਮ ਸਿੰਘ ਮਜੀਠੀਆ ਨੇ ਮੰਚ ‘ਤੇ ਨਜ਼ਰ ਆਏ। ਹਰਸਿਮਰਤ ਕੌਰ ਬਾਦਲ ਨੇ ਕਿਹਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਵਿੱਚ ਵੱਖ-ਵੱਖ ਚੋਣ